ਲੋਕ ਸਭਾ ਦੀ ਸਥਾਈ ਕਮੇਟੀ ਨੇ ਪੰਜਾਬ ਸਰਕਾਰ ਤੋਂ ਲੈਂਡ ਪੂਲਿੰਗ ਪਾਲਿਸੀ ਦੇ ਰੱਦ ਕਰਨ ਦਾ ਨੋਟੀਫ਼ਿਕੇਸ਼ਨ ਮੰਗਿਆ
ਜਲੰਧਰ- ਲੋਕ ਸਭਾ ਦੀ ਖੇਤੀਬਾੜੀ,ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਪਾਲਿਸੀ ਸਬੰਧੀ ਨੋਟੀਫ਼ਿਕੇਸ਼ਨ ਪੇਸ਼ ਕਰਨ ਲਈ ਲਿਖਿਆ ਗਿਆ ਹੈ।ਲੋਕ ਸਭਾ ਦੀ ਖੇਤੀਬਾੜੀ,ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਮੈਂਬਰ ਪਾਰਲੀਮੈਂਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ Continue Reading









