ਦੂਸ਼ਿਤ ਪਾਣੀ ਅਤੇ ਮੱਛਰ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ : ਸਿਵਲ ਸਰਜਨ ਡਾ. ਗੁਰਮੀਤ ਲਾਲ
ਜਲੰਧਰ,9 ਜੁਲਾਈ 2025 ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਲੋਕਾਂ ਨੂੰ ਅਗਾਹ ਕਰਦਿਆਂ ਕਿਹਾ ਕਿ ਵਰਖਾ ਰੁੱਤ ਦੌਰਾਨ ਦੂਸ਼ਿਤ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਹੈਜ਼ਾ, ਟਾਈਫਾਇਡ, ਡਾਇਰੀਆ, ਪੀਲੀਆ ਆਦਿ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸੇ ਤਰ੍ਹਾਂ ਇਸ ਮੌਸਮ ਵਿੱਚ ਮੱਛਰਾਂ ਦੇ ਕੱਟਣ ਨਾਲ Continue Reading