ਪਿੰਡਾਂ ਦੀ ਨੁਹਾਰ ਬਦਲਣਗੇ ਨਵੇਂ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ : ਮੋਹਿੰਦਰ ਭਗਤ*
ਜਲੰਧਰ, 13 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਆਧੁਨਿਕੀਕਰਨ ਵੱਲ ਇਕ ਹੋਰ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਦੇ 500 ਪਿੰਡਾਂ ਵਿੱਚ ਨਵੇਂ ਪੰਚਾਇਤ ਘਰ ਅਤੇ ਕਾਮਨ Continue Reading








