ਲਾਇਲਪੁਰ ਖ਼ਾਲਸਾ ਕਾਲਜ ਦੇ ਬੀ.ਕਾਮ ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਹਾਸਿਲ ਕੀਤੇ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਲਈ ਬਹੁਤ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਸ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਿਚ ਬੀ.ਕਾਮ ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਮਨਦੀਪ ਕੌਰ ਅਤੇ ਮਨਤ੍ਰਿਪਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿਚ 2100 ਵਿਚੋਂ 1624 ਅਤੇ 1616 ਅੰਕ ਪ੍ਰਾਪਤ ਕਰਦੇ ਹੋਏ ਕ੍ਰਮਵਾਰ ਸੋਲਵਾਂ Continue Reading







