ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿਖੇ ” “ਟਰਾਂਸਲੇਟਿੰਗ ਆਈਡੀਆਜ਼ ਇੰਟੂ ਇਨੋਵੇਟਿਵ
ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿਖੇ ” “ਟਰਾਂਸਲੇਟਿੰਗ ਆਈਡੀਆਜ਼ ਇੰਟੂ ਇਨੋਵੇਟਿਵ ਆਫਰਿੰਗਜ਼” “ਵਿਸ਼ੇ ‘ਤੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ। ਪ੍ਰਿੰਸਿਪਲ ਡਾ. ਜਗਰੂਪ ਸਿੰਘ ਦੀ ਅਗਵਾਈ ਅਤੇ ਮੈਡਮ ਪ੍ਰੀਤ ਕੰਵਲ, ਇੰਚਾਰਜ, ਇਲੈਕਟ੍ਰਾਨਿਕਸ ਐਂਡ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਦੀ ਮਾਹਰ ਰਾਹਨੁਮਾਈ ਹੇਠ, ਇੱਕ ਆਨਲਾਈਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਇੰਜ. Continue Reading








