ਲਾਇਲਪੁਰ ਖ਼ਾਲਸਾ ਕਾਲਜ ਨੇ ਸੈਸ਼ਨ 2025-26 ਲਈ ਨਵੇਂ ਐੱਨ.ਸੀ.ਸੀ. ਕੈਡਿਟਸ ਦੀ ਦਾਖਿਲਾ ਪ੍ਰਕ੍ਰਿਆ ਪੂਰੀ ਕੀਤੀ
ਲਾਇਲਪੁਰ ਖ਼ਾਲਸਾ ਕਾਲਜ ਨੇ 2 ਪੰਜਾਬ ਐੱਨਸੀਸੀ ਬਟਾਲੀਅਨ ਦੀ ਅਗਵਾਈ ਹੇਠ ਕੰਮ ਕਰ ਰਹੀ ਆਪਣੀ ਆਰਮੀ ਵਿੰਗ ਯੂਨਿਟ ਅਧੀਨ ਅਕਾਦਮਿਕ ਸੈਸ਼ਨ 2025-26 ਲਈ ਨਵੇਂ ਐੱਨ.ਸੀ.ਸੀ. ਕੈਡਿਟਾਂ ਲਈ ਦਾਖਲਾ ਪ੍ਰਕਿਰਿਆ ਸਫਲਤਾਪੂਰਵਕ ਪੂਰੀ ਕਰ ਲਈ ਹੈ। ਇਹ ਦਾਖਲਾ ਮੁਹਿੰਮ ਕਾਲਜ ਦੇ ਐਸੋਸੀਏਟ ਐੱਨਸੀਸੀ ਅਫ਼ਸਰ ਡਾ. ਕਰਨਬੀਰ ਸਿੰਘ, ਅਤੇ ਐੱਨ.ਸੀ.ਸੀ. ਬਟਾਲੀਅਨ ਦੇ ਸੂਬੇਦਾਰ Continue Reading








