ਲਾਇਲਪੁਰ ਖ਼ਾਲਸਾ ਕਾਲਜ ਦੇ ਐੱਨਸੀਸੀ ਕੈਡਿਟਾਂ ਨੇ ਐੱਨਸੀਸੀ ਅਕੈਡਮੀ, ਰੋਪੜ ਵਿਖੇ ਹੋਏ ਅੰਤਰ -ਗਰੁੱਪ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਲਾਇਲਪੁਰ ਖ਼ਾਲਸਾ ਕਾਲਜ ਦੇ ਐੱਨਸੀਸੀ ਕੈਡਿਟਾਂ ਨੇ ਐੱਨਸੀਸੀ ਅਕੈਡਮੀ, ਰੋਪੜ ਵਿਖੇ ਹੋਏ ਇੰਟਰ-ਗਰੁੱਪ ਮੁਕਾਬਲਿਆਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸੰਸਥਾ ਦਾ ਨਾਮ ਰੌਸ਼ਨ ਕੀਤਾ। ਕੈਂਪ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਕੈਡਿਟਾਂ ਨੇ ਹਿੱਸਾ ਲਿਆ ਸੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਆਪਣੇ ਦਫ਼ਤਰ ਵਿੱਚ ਇੰਨ੍ਹਾਂ ਕੈਡਿਟਾਂ ਦਾ ਸਨਮਾਨ Continue Reading








