ਅੱਜ ਆਟੋ ਰਿਕਸ਼ਾ ਯੂਨੀਅਨ ਵਲੋ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ
ਅੱਜ ਆਟੋ ਰਿਕਸ਼ਾ ਯੂਨੀਅਨ ਵਲੋ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਤੇ ਆਟੋ ਰਿਕਸ਼ਾ ਯੂਨੀਅਨ ਨੂੰ ਆ ਰਹੀਆਂ ਦਿੱਕਤਾਂ ਸੰਬੰਧ ਲਿਖਿਤ ਵਿਚ ਇਕ ਮੰਗ ਪੱਤਰ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਦੇ ਨਾਂ ਦਿੱਤਾ ਗਿਆ । ਇਸ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ Continue Reading








