ਆਰਐਸਐਸ ਗੁਰੂ ਨਾਨਕ ਸਾਹਿਬ ਜੀ ਵਿਚਾਰਧਾਰਾ ਅਤੇ ਸਿੱਖ ਫਲਸਫੇ ਨੂੰ ਬਿਪਰਵਾਦੀ ਤਾਕਤਾਂ ਅਨੁਸਾਰ ਢਾਲਣਾ ਚਾਹੁੰਦੀ ਹੈ -ਸਿੱਖ ਤਾਲਮੇਲ ਕਮੇਟੀ।
ਜਲੰਧਰ() ਕੁਝ ਦਿਨ ਪਹਿਲਾਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ। ਜਿਸ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਸਿੱਖ ਵਿਰੋਧੀ ਜਮਾਤ ਆਰਐਸਐਸ ਦੇ ਮੁਖੀ ਮੋਹਨ ਭਾਗਵਤ ਅੱਗੇ ਹਾਜ਼ਰੀ ਭਰ ਕੇ ,ਉਹਨਾਂ ਦੀ ਜੀ ਹਜ਼ੂਰੀ ਕਰ ਰਹੇ ਹਨ ।ਅਤੇ ਜਿਸ ਤਰ੍ਹਾਂ ਵਾਈਸ ਚਾਂਸਲਰ ਕਰਮਜੀਤ ਸਿੰਘ ਆਰਐਸਐਸ Continue Reading






