ਯੁੱਧ ਨਸ਼ਿਆਂ ਵਿਰੁੱਧ’ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 30 ਜੂਨ: ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਲ 13.1 ਕਿਲੋ ਹੈਰੋਇਨ, Continue Reading









