ਤੰਬਾਕੂ ਦਾ ਸੇਵਨ ਸਿਹਤ ਲਈ ਹਾਨੀਕਾਰਕ – ਸਿਵਲ ਸਰਜਨ ਡਾ. ਗੁਰਮੀਤ ਲਾਲ
ਜਲੰਧਰ (02.06.2025): ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਦਫ਼ਤਰ ਵਿਖੇ “ਵਿਸ਼ਵ ਤੰਬਾਕੂ ਰਹਿਤ ਦਿਵਸ” ਦੇ ਸੰਬੰਧ ਵਿੱਚ ਅੱਜ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸਮੂਚੇ ਸਟਾਫ਼ ਨਾਲ ਤੰਬਾਕੂ ਦੀ ਰੋਕਥਾਮ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ ਗਿਆ ਅਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸੰਬੰਧੀ ਸਮਾਜ Continue Reading








