ਅੱਜ ਜ਼ਿਲਾ ਕਾਂਗਰਸ ਵਲੋ ਪੰਜਾਬ ਸਰਕਾਰ ਦੇ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ
ਅੱਜ ਜ਼ਿਲਾ ਕਾਂਗਰਸ ਵਲੋ ਪੰਜਾਬ ਸਰਕਾਰ ਦੇ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ । ਇਹ ਪੁਤਲਾ ਫੂਕ ਪ੍ਰਦਰਸ਼ਨ ਜੋ ਪੰਜਾਬ ਸਰਕਾਰ ਨੇ ਪ੍ਰੋਪਰਟੀਆ ਦੇ ਕਲੈਕਟਰ ਰੇਟ ਵਧਾਏ ਹਨ ਉਸ ਸਬੰਧੀ ਕੀਤਾ ਗਿਆ । ਇਸ ਮੌਕੇ ਤੇ ਬੋਲਦਿਆ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਕਿਹਾ ਕਿ ਪੰਜਾਬ ਦੀ Continue Reading









