ਨਿਮੋਨੀਆ ਨੂੰ ਬੇਅਸਰ ਕਰਨ ਲਈ ਸਮਾਜਿਕ ਜਾਗਰੂਕਤਾ ਜ਼ਰੂਰੀ: ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (12.11.2025) : “ਵਿਸ਼ਵ ਨਿਮੋਨੀਆ ਦਿਵਸ” ਮੌਕੇ ਆਮ ਲੋਕਾਂ ਵਿੱਚ ਨਿਮੋਨੀਆ ਦੀ ਬਿਮਾਰੀ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਐਮ.ਸੀ.ਐਚ. ਸੈਂਟਰ ਸਿਵਲ ਹਸਪਤਾਲ ਜਲੰਧਰ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਇਲਾਜ ਲਈ ਆਈਆਂ ਗਰਭਵਤੀ ਔਰਤਾਂ, Continue Reading









