ਸਿਵਲ ਸਰਜਨ ਵੱਲੋਂ ਸਮੂਹ ਬੀ.ਈ.ਈਜ਼ ਨੂੰ ਜਾਗਰੂਕਤਾ ਗਤੀਵਿਧੀਆਂ ਤੇਜ ਕਰਨ ਦੀ ਹਦਾਇਤ
ਜਲੰਧਰ (15-05-2025): ਸਿਹਤ ਵਿਭਾਗ ਜਲੰਧਰ ਲੋਕਾਂ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸਦੇ ਮੱਦੇਨਜਰ ਹੀ ਸਿਵਲ ਸਰਜਨ ਡਾ. ਗੁਰਮੀਤ ਲਾਲ ਵੱਲੋਂ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ (ਬੀ.ਈ.ਈ.) ਨਾਲ ਵੀਰਵਾਰ ਨੂੰ ਸਿਵਲ ਸਰਜਨ ਦਫਤਰ ਵਿਖੇ ਮੀਟਿੰਗ ਕੀਤੀ ਗਈ। ਸਿਵਲ ਸਰਜਨ ਵੱਲੋਂ ਸਮੂਹ ਬੀਈਈਜ਼ ਤੋਂ ਆਈ.ਈ.ਸੀ./ਬੀ.ਸੀ.ਸੀ. Continue Reading








