ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ:- ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਕੋਦਰ ਅਤੇ ਐਨ.ਆਰ.ਆਈ ਸੰਗਤਾਂ ਅਤੇ ਸਮੂਹ ਸਿੰਘ ਸਭਾਵਾਂ*
ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਇਆ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਨਕੋਦਰ ਤੋਂ Continue Reading









