*ਲੋਕ ਸਭਾ ਸਪੀਕਰ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਪੰਜਾਬ ਵਿੱਚ ਸੰਬੋਧਨ ਕੀਤਾ*
*ਫਗਵਾੜਾ/ਨਵੀਂ ਦਿੱਲੀ, 22 ਅਪ੍ਰੈਲ, 2025*: ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਨੌਜਵਾਨਾਂ ਨੂੰ ਇੱਕ ਮਜ਼ਬੂਤ ਅਤੇ ਆਤਮ-ਨਿਰਭਰ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਹੱਲ੍ਹਾਸ਼ੇਰੀ ਦਿੱਤੀ। ਉਨ੍ਹਾਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ, ਨਵੀਨਤਾ ਅਤੇ ਆਲਮੀ ਲੀਡਰਸ਼ਿਪ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਅਤੇ ਲੋਕਤੰਤਰ, ਖੋਜ, ਕਾਨੂੰਨ ਨਿਰਮਾਣ ਅਤੇ ਤਕਨੀਕੀ Continue Reading







