ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ 10 ਰੋਜ਼ਾ ਪੰਜਾਬੀ ਲੋਕਨਾਚ ਕੈਂਪ ਦਾ ਆਰੰਭ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਅਕਾਦਮਿਕ ਖੇਤਰ ਦੇ ਨਾਲ ਨਾਲ ਖੇਡਾਂ, ਭੰਗੜਾ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਜਾਣਿਆਂ ਜਾਂਦਾ ਹੈ। ਇਸ ਸੰਬੰਧ ਵਿਚ 10 ਰੋਜ਼ਾ ਪੰਜਾਬੀ ਲੋਕਨਾਚ ਭੰਗੜਾ ਸਿਖਲਾਈ ਕੈਂਪ ਦਾ ਆਰੰਭ ਮਿਤੀ 10.07.2025 ਨੂੰ ਕਾਲਜ ਦੇ ਓਪਨ ਏਅਰ ਥੀਏਟਰ ਵਿਖੇ ਹੋਇਆ। ਇਸ ਲੋਕ ਨਾਚ ਕੈਂਪ ਦੇ ਉਦਘਾਟਨੀ ਸਮਾਰੋਹ ਵਿਚ ਡਾ ਸੁਸ਼ਮਾ Continue Reading