ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸੁਖਮਿੰਦਰ ਸਿੰਘ ਰਾਜਪਾਲ ਨੇ ਕੀਤੀ ਸਖਤ ਨਿੰਦਾ। ਰਾਜਪਾਲ ਨੇ ਬੇਅਦਬੀ ਘਟਨਾਵਾਂ ਨੂੰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ
ਜਲੰਧਰ ਅਪ੍ਰੈਲ- ਗੜ੍ਹਸ਼ੰਕਰ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਕਾਰਨ ਗੈਰ ਸਮਾਜਿਕ ਅਨਸਰਾਂ ਦੇ ਹੌਸਲੇ ਵਧੇ ਹੋਏ ਹਨ ਅਤੇ Continue Reading









