ਲੂ ਤੋ ਬਚਾਅ ਲਈ ਰਹੋ ਸਾਵਧਾਨ, ਗਰਭਵਤੀ ਔਰਤਾਂ, ਬੱਚਿਆਂ ਅਤੇ ਬਜੁਰਗਾਂ ਦਾ ਰੱਖੋ ਵਿਸ਼ੇਸ਼ ਧਿਆਨ : ਸਿਵਲ ਸਰਜਨ ਡਾ. ਗੁਰਮੀਤ ਲਾਲ
ਜਲੰਧਰ (09-04-2025): ਮੌਸਮ ਵਿਭਾਗ ਵਲੋਂ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੀਤੇ ਦਿਨੀਂ ਗਰਮੀ ਅਤੇ ਲੂ ਤੋਂ ਲੋਕਾਂ ਨੂੰ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ Continue Reading









