ਜ਼ਿਲ੍ਹਾ ਜਲੰਧਰ ਦੇ ਸਮੂਹ ਮੁਲਾਜ਼ਮ ਸਾਥੀਓ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜਟ ਦੌਰਾਨ ਵੀ ਮੁਲਾਜ਼ਮਾਂ ਨੂੰ ਅਣਗੋਲਿਆ ਕੀਤਾ ਗਿਆ ਹੈ।
ਜ਼ਿਲ੍ਹਾ ਜਲੰਧਰ ਦੇ ਸਮੂਹ ਮੁਲਾਜ਼ਮ ਸਾਥੀਓ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜਟ ਦੌਰਾਨ ਵੀ ਮੁਲਾਜ਼ਮਾਂ ਨੂੰ ਅਣਗੋਲਿਆ ਕੀਤਾ ਗਿਆ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਡੀਏ ਦੀਆਂ ਕਿਸ਼ਤਾਂ, ਨਵੇਂ ਭਰਤੀ ਮੁਲਾਜ਼ਮਾ ਤੇ ਸੱਤਵਾਂ ਪੇ ਕਮਿਸ਼ਨ ਵਾਪਸ ਨਾ ਲੈਣਾ, ਪਰਖ ਕਾਲ ਸਮੇਂ ਦੌਰਾਨ Continue Reading









