ਲਾਇਲਪੁਰ ਖਾਲਸਾ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਦਿਅਕ ਟੂਰ
ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪੋਸਟ ਗਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਪੰਜਾਬ ਵਿਧਾਨ ਸਭਾ ਲਈ ਵਿਦਿਆਰਥੀਆਂ ਦਾ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਅਕ ਦੌਰੇ ‘ਤੇ ਜਾਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਅਜਿਹੇ ਵਿਦਿਅਕ ਟੂਰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ Continue Reading









