ਤਿਆਗ, ਸਮਰਪਣ, ਸੇਵਾ ਅਤੇ ਦੂਰਅੰਦੇਸ਼ੀ ਦੀ ਭਾਵਨਾ ਤੋਂ ਸੱਖਣੀ ਅਗਵਾਈ ਕਰਕੇ ਪਾਰਟੀ ਦਾ ਵੱਡਾ ਘਾਣ ਹੋਇਆ,
ਜਲੰਧਰ () ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਬਣੀ ਭਰਤੀ ਕਮੇਟੀ ਦੀ ਜਲੰਧਰ ਵਿਖੇ ਹੋਈ ਦੂਜੀ ਮੀਟਿੰਗ ਨੂੰ ਵੀ ਸੰਗਤ ਨੇ ਬਹੁੱਤ ਭਰਵਾਂ ਹੁੰਗਾਰਾ ਦਿੱਤਾ। ਜਲੰਧਰ ਜ਼ਿਲ੍ਹੇ ਦੀ ਸਥਾਨਕ ਲੀਡਰਸ਼ਿਪ ਅਤੇ ਵਰਕਰਾਂ ਦੇ ਰੂਬਰੂ ਹੋਣ ਲਈ ਭਰਤੀ ਕਮੇਟੀ ਦੇ ਮੈਬਰ ਸਰਦਾਰ ਮਨਪ੍ਰੀਤ ਸਿੰਘ Continue Reading







