ਪੰਜਾਬ ਸਰਕਾਰ ਸੂਬੇ ‘ਚ ਅਮਨ-ਕਾਨੂੰਨ ਕਾਇਮ ਰੱਖਣ ਲਈ ਵਚਨਬੱਧ ; ਗਹਿਣਿਆਂ ਦੀ ਦੁਕਾਨ ‘ਚ ਲੁੱਟ ਕਰਨ ਵਾਲੇ ਦੋਸ਼ੀਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਕੈਬਨਿਟ ਮੰਤਰੀ ਮੋਹਿੰਦਰ ਭਗਤ*
ਜਲੰਧਰ, 31 ਅਕਤੂਬਰ : ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਕੈਬਨਿਟ ਮੰਤਰੀ ਵਲੋਂ ਭਾਰਗੋ Continue Reading









