ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿੱਚ ਥਿੰਕ ਨੈਕਸਟ, ਮੋਹਾਲੀ ਵੱਲੋਂ ਪਲੇਸਮੈਂਟ ਡਰਾਈਵ ਦਾ ਸਫਲ ਆਯੋਜਨ
ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿੱਚ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਰਹਿਨੁਮਾਈ ਹੇਠ ਵੱਲੋਂ ਥਿੰਕ ਨੈਕਸਟ ਪ੍ਰਾਈਵੇਟ ਲਿਮਟਿਡ, ਮੋਹਾਲੀ । HR/Management ਰਾਊਂਡ ਦੀ ਪ੍ਰਕਿਰਿਆ ਸਫਲਤਾਪੂਰਵਕ ਸੰਪੰਨ ਹੋਈ। ਇਸ ਪਲੇਸਮੈਂਟ ਡਰਾਈਵ ਦੌਰਾਨ ਵਿਦਿਆਰਥੀਆਂ ਨੇ ਆਪਣੀ ਯੋਗਤਾ, ਗਿਆਨ ਅਤੇ ਪ੍ਰੋਫੈਸ਼ਨਲ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। HR ਰਾਊਂਡ ਦੇ ਅੰਤਿਮ ਨਤੀਜਿਆਂ ਅਨੁਸਾਰ ਸ਼ੁਭਮ Continue Reading









