ਮੇਹਰ ਚੰਦ ਪੋਲੀਟੈਕਨਿਕ ਕਾਲਜ ਜਲੰਧਰ ਵਿੱਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ
ਮੇਹਰ ਚੰਦ ਪੋਲੀਟੈਕਨਿਕ ਕਾਲਜ ਦੇ ਵਰਕਸ਼ਾਪ ਵਿਭਾਗ ਵਿੱਚ ਸਮੂਹ ਸਟਾਫ਼ ਅਤੇ ਵਿੱਦਿਆਰਥੀਆਂ ਵਲੋਂ ਬਾਬਾ ਵਿਸ਼ਵਕਰਮਾ ਜੀ ਦੀ ਪੂਜਾ ਕੀਤੀ ਗਈ। ਪ੍ਰਿੰਸੀਪਲ ਡਾ. ਜਗਰੂਪ ਸਿੰਘ ਜੀ ਨੇ ਬਾਬਾ ਜੀ ਦੀ ਫੋਟੋ ਤੇ ਫੁੱਲਾਂ ਦੀ ਮਾਲਾ ਭੇਂਟ ਕਰਕੇ ਅਤੇ ਨਾਰੀਅਲ ਤੋੜਨ ਦੀ ਰਸਮ ਅਦਾ ਕਰਕੇ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ। ਬਾਬਾ ਜੀ ਦੀ Continue Reading









