ਮੋਹਿੰਦਰ ਭਗਤ ਨੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਜਲੰਧਰ, 22 ਅਕਤੂਬਰ : ਪੰਜਾਬ ਦੇ ਬਾਗਬ਼ਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਸ਼ਹਿਰ ਦੇ ਵਿਕਾਸ ਵਿੱਚ ਇਕ ਹੋਰ ਮੀਲ ਦਾ ਪੱਥਰ ਸਥਾਪਿਤ ਕਰਦਿਆਂ 120 ਫੁੱਟੀ ਰੋਡ ਉਤੇ 48 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਵਿਕਾਸ ਪ੍ਰੋਜੈਕਟ ਵਿੱਚ ਸਤਿਗੁਰੂ ਰਵਿਦਾਸ ਕਮਿਊਨਟੀ ਹਾਲ Continue Reading









