ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਦੇ ਐਨ.ਸੀ.ਡੀ. ਕਾਰਨਰ ਵਿਖੇ ਮਨਾਇਆ ਗਿਆ “ਵਿਸ਼ਵ ਸਟ੍ਰੋਕ ਦਿਵਸ”
ਜਲੰਧਰ (29.10.2025) ਸਿਵਲ ਸਰਜਨ ਡਾ. ਰਾਜੇਸ਼ ਗਰਗ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ ਅਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਹਸਪਤਾਲ ਜਲੰਧਰ ਵਿਖੇ “ਵਿਸ਼ਵ ਸਟ੍ਰੋਕ ਦਿਵਸ” ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੈਡੀਕਲ ਸੁਪਰਡੈਂਟ ਡਾ. ਨਮਿਤਾ ਘਈ Continue Reading








