ਏਪੀਜੇ ਕਾਲਜ ਆਫ ਫਾਈਨ ਆਰਟਸ ਜਲੰਧਰ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ
ਏਪੀਜੇ ਕਾਲਜ ਆਫ਼ ਫਾਈਨ ਆਰਟਸ, ਜਲੰਧਰ ਦੇ ਐਨਐਸਐਸ ਵਿੰਗ ਅਧੀਨ ਈਕੋ ਕਲੱਬ ਦੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਦਾ ਪ੍ਰਣ ਲੈਂਦਿਆਂ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ ਕੀਤਾ। ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਇਸ ਵਿਸ਼ੇ 'ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕਾਲਜ ਵਿਚ ਈਕੋ ਕਲੱਬ ਦੀ ਸਥਾਪਨਾ ਨੌਜਵਾਨ ਪੀੜ੍ਹੀ Continue Reading