ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਲੈਕਚਰਾਰ ਨੇ ਜਿੱਤਿਆ ਕਾਂਸੇ ਦਾ ਤਗਮਾ
ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੇ ਫਿਜ਼ਿਕਸ ਦੇ ਲੈਕਚਰਾਰ ਸ੍ਰੀ ਅੰਕੁਸ਼ ਸ਼ਰਮਾ ਨੇ 40 ਸਾਲ ਉਮਰ ਕੈਟੇਗਰੀ (ਲੜਕਿਆਂ) ਵਿੱਚ ਉਮਦਾ ਪ੍ਰਦਰਸ਼ਨ ਕਰਦਿਆਂ ਇੰਡਿਅਨ ਆਇਲ ਵੱਲੋਂ ਕਰਵਾਈ ਗਈ ਚਾਰ ਰੋਜ਼ਾ ਜ਼ਿਲਾ ਬੈਡਮਿੰਟਨ ਚੈਮਪਿਅਨਸ਼ਿਪ ਵਿੱਚ ਕਾਂਸੇ ਦਾ ਤਗਮਾ ਪ੍ਰਾਪਤ ਕੀਤਾ | ਪ੍ਰਿੰਸੀਪਲ ਡਾ. ਜਗਰੂਪ ਸਿੰਘ ਨੇ ਅੰਕੁਸ਼ ਸ਼ਰਮਾ ਨੂੰ ਵਧਾਈ ਦਿੱਤੀ Continue Reading