ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਬਲਾਕ ਫ਼ਿਲੌਰ ਦੀ ਸਰਬਸੰਮਤੀ ਨਾਲ਼ ਚੋਣ, ਲੇਖ ਰਾਜ ਪੰਜਾਬੀ ਪ੍ਰਧਾਨ, ਅਸ਼ੋਕ ਕੁਮਾਰ ਸੰਗਤਪੁਰ ਸਕੱਤਰ, ਸਰਬਜੀਤ ਢੇਸੀ ਪ੍ਰੈਸ ਸਕੱਤਰ ਅਤੇ ਸੁਸ਼ੀਲ ਕੁਮਾਰ ਵਿੱਤ ਸਕੱਤਰ ਚੁਣੇ ਗਏ।*
ਫ਼ਿਲੌਰ 17ਅਕਤੂਬਰ( ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਜਲੰਧਰ ਵਿਖੇ 08 ਨਵੰਬਰ ਨੂੰ ਹੋ ਰਹੀ ਜਨਰਲ ਕੌਂਸਲ ਦੀ ਤਿਆਰੀ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਜਿਲਾ ਜਲੰਧਰ ਦੇ ਫੈਸਲੇ ਅਨੁਸਾਰ ਫ਼ਿਲੌਰ ਦੀ ਮੀਟਿੰਗ ਬਲਾਕ ਪ੍ਰਧਾਨ ਕਾਵਿਸ਼ ਵਾਲੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਅਧਿਆਪਕਾਂ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ Continue Reading









