ਲੋਕ ਸਭਾ ਚੋਣਾਂ ਦੌਰਾਨ ਚਲਾਣਾ ਕਰ ਗਏ ਕਰਮਚਾਰੀ ਦੇ ਪਰਿਵਾਰ ਨੂੰ 15 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਜਾਰੀ
ਜਲੰਧਰ, 30 ਜੁਲਾਈ ਲੋਕ ਸਭਾ ਚੋਣਾਂ-2024 ਦੌਰਾਨ ਡਿਊਟੀ ਦਿੰਦਿਆਂ ਅਕਾਲ ਚਲਾਣਾ ਕਰ ਗਏ ਜੂਨੀਅਰ ਸਹਾਇਕ ਸੁਰਿੰਦਰ ਕੁਮਾਰ ਦੇ ਪਰਿਵਾਰ ਨੂੰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ 15 ਲੱਖ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਦਾ ਪ੍ਰਵਾਨਗੀ ਪੱਤਰ ਸੌਂਪਿਆ ਗਿਆ। ਐਕਸਗ੍ਰੇਸ਼ੀਆ ਰਾਸ਼ੀ ਸਿੱਧੇ ਤੌਰ ’ਤੇ ਮ੍ਰਿਤਕ ਕਰਮਚਾਰੀ ਦੀ ਪਤਨੀ ਦੇ ਬੈਂਕ Continue Reading