ਨਸ਼ਿਆ ਪ੍ਰਤੀ ਜਾਗਰੁਕਤਾ ਸੈਮੀਨਾਰ
ਪ੍ਰਿੰਸੀਪਲ ਡਾਕਟਰ ਜਗਰੂਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੇਹਰ ਚੰਦ ਪੋਲੀਟੈਕਨਿਕ ਦੇ ਰੈਡ ਰਿਬਨ ਕਲੱਬ ਵਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਇਸ ਸੈਮੀਨਾਰ ਵਿਚ ਮੇਜਰ ਪੰਕਜ ਗੁਪਤਾ ਨੇ ਵਿਦਿਆਰਥੀਆਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਉਹਨਾਂ ਨੇ ਕਿਹਾ ਕਿ ਨਸ਼ੇ ਕਰਨ ਵਾਲਾ ਇਨਸਾਨ ਆਪਣੇ ਪਰਿਵਾਰ ਅਤੇ ਸਾਰੇ Continue Reading









