ਪੰਜਾਬ ਨੂੰ ਪਾਣੀ ਦਾ ਗੰਭੀਰ ਸੰਕਟ ਦਰਪੇਸ਼, ਮੁੱਦੇ ਦੇ ਹੱਲ ਲਈ ਲੋਕ ਲਹਿਰ ਉਸਾਰਨ ਦੀ ਲੋੜ*
ਜਲੰਧਰ 6 ਜੁਲਾਈ ( ) ” ਪੰਜਾਬ ਤੀਜੀ ਤੱਘੀ ਵਿਚੋਂ ਜਿਸ ਰਫਤਾਰ ਨਾਲ ਪਾਣੀ ਕੱਢ ਰਿਹਾ ਜੇਕਰ ਇਸ ਨੂੰ ਠੱਲ ਨਾ ਪਾਈ ਗਈ ਤਾਂ 2039 ਤੱਕ ਜ਼ਮੀਨ ਹੇਠਲਾ ਪਾਣੀ ਖਤਮ ਹੋ ਜਾਵੇਗਾ।ਇਸ ਗੰਭੀਰ ਸੰਕਟਮਈ ਸਥਿਤੀ ਦੇ ਬਹੁਦਿਸ਼ਾਵੀ ਹੱਲ ਲਈ ਪੰਜਾਬੀਆਂ ਨੂੰ ਲੋਕ ਲਹਿਰ ਉਸਾਰਨ ਦੀ ਲੋੜ ਹੈ।ਇਸ ਕਾਰਜ ਲਈ Continue Reading