ਸ੍ਰੋਮਣੀ ਅਕਾਲੀ ਦਲ ਨੂੰ ਤੋੜਨ ਵਾਲੇ ਬਿਆਨਾਂ ਤੋਂ ਬਾਜ਼ ਆਉਣ ਸੁਖਬੀਰ ਸਿੰਘ ਬਾਦਲ
ਚੰਡੀਗੜ:( ) ਸ੍ਰੋਮਣੀ ਅਕਾਲੀ ਦਲ ਬਚਾਉ ਲਹਿਰ ਤੇ ਹਮਲਾਵਰ ਬਿਆਨਾਂ ਤੇ ਤਿੱਖੇ ਪ੍ਰਤੀਕਰਮ ਪ੍ਰਗਟ ਕਰਦਿੰਆ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਬੜਾ ਮੰਦਭਾਗਾ ਹੈ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਥੀਆਂ ਵੱਲੋ ਪਾਰਟੀ ਤੋੜਨ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਕਿਉਕਿ ਕੱਲ ਜਲੰਧਰ ਵਿੱਚ ਪੰਥ-ਦਰਦੀਆਂ ਤੇ ਪੰਜਾਬ ਹਿਤੈਸ਼ੀਆਂ ਦੀ ਮੀਟਿੰਗ Continue Reading