ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਸਬੰਧੀ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਰਹੀ ਬੇਸਿਟਾ
ਸੀਪੀਐਫ ਕਰਮਚਾਰੀ ਕੱਲ ਜਲੰਧਰ ਪੱਛਮੀ ਹਲਕੇ ਵਿੱਚ ਕਰਨਗੇ ਵਹੀਕਲ ਮਾਰਚ ਸਰਕਾਰੀ ਮੁਲਾਜ਼ਮ ਜਲੰਧਰ ਪੱਛਮੀ ਹਲਕੇ ਵਿੱਚ ਲੋਕਾਂ ਦੇ ਘਰ ਘਰ ਜਾ ਕੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣਗੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਜੋ ਕਿ ਕੌਮੀ ਅਤੇ ਸੂਬੇ ਭਰ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕਰ ਰਹੀ Continue Reading