ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਯਾਦ ਦੇ ਸੰਬੰਧ ਵਿੱਚ 98ਵਾਂ ਸਲਾਨਾ ਜੋੜ ਮੇਲਾ ।
ਹਰ ਸਾਲ ਦੀ ਤਰਹਾਂ ਇਸ ਸਾਲ ਵੀ 30, 31 ਜਨਵਰੀ ਅਤੇ 1 ਫ਼ਰਵਰੀ ਨੂੰ ਸੰਤ ਬਾਬਾ ਅਤਰ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਿੱਖ ਸੰਗਤ ਵੱਲੋਂ ਮਨਾਇਆ ਜਾ ਰਿਹਾ ਹੈ। ਪਿਛਲੇ ਸਾਲ ਜੋੜ ਮੇਲੇ ਦੇ ਮਾਹੌਲ ਨੂੰ ਗੁਰਮਤਿ ਅਨੁਸਾਰ ਬਣਾਉਣ ਲਈ ਕਾਫ਼ੀ ਅਹਿਮ ਸੁਧਾਰ ਕੀਤੇ ਗਏ ਅਤੇ ਇਸ ਜੋੜ ਮੇਲੇ Continue Reading