ਸਰਕਾਰ ਦੀਆਂ ਹਦਾਇਤਾਂ ਅਨੁਸਾਰ ਫਗਵਾੜਾ ਸ਼ਹਿਰ ‘ਚ ਸਫਾਈ ਵਿਵਸਥਾ ਦਾ ਕੰਮ ਸ਼ੁਰੂ — ਕਮਿਸ਼ਨਰ
ਫਗਵਾੜਾ (ਸ਼ਿਵ ਕੋੜਾ) ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਅਨੁਪਮ ਕਲੇਰ ਵੱਲੋਂ ਸਰਕਾਰ ਅਤੇ ਐੱਨ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਫਗਵਾੜਾ ਸ਼ਹਿਰ ਅੰਦਰ ਸਫਾਈ ਵਿਵਸਥਾ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਫਗਵਾੜਾ ਸ਼ਹਿਰ ਅੰਦਰ ਵਿੱਢੀ ਗਈ ਸਫਾਈ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਨਿਗਮ ਕਮਿਸ਼ਨਰ ਵੱਲੋਂ ਨਗਰ ਨਿਗਮ ਦੀ ਹੈਲਥ ਸ਼ਾਖਾ ਦੇ ਅਧਿਕਾਰੀਆਂ Continue Reading