ਕੀਰਤੀ ਨਗਰ ਦੀਆਂ ਗਲੀਆਂ ਤੋਂ ਪਹਿਲਾਂ ਮੇਨ ਰੋਡ ਦੀ ਉਸਾਰੀ ਮੁਕੰਮਲ ਕੀਤੀ ਜਾਵੇ – ਬੀਰਾ ਰਾਮ
ਫਗਵਾੜਾ 19 ਜੂਨ (ਸ਼ਿਵ ਕੋੜਾ) ਸ਼ਹਿਰ ਦੇ ਵਾਰਡ ਨੰਬਰ 4 ਤੋਂ ਭਾਜਪਾ ਦੇ ਸਾਬਕਾ ਕੌਂਸਲਰ ਬੀਰਾ ਰਾਮ ਵਲਜੋਤ ਨੇ ਅੱਜ ਨਗਰ ਨਿਗਮ ਕਮਿਸ਼ਨਰ ਦਫਤਰ ਵਿਖੇ ਇਕ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਮੁਹੱਲਾ ਕੀਰਤੀ ਨਗਰ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਚਲ ਰਹੇ ਪੱਕੀਆਂ ਗਲੀਆਂ ਬਨਾਉਣ ਦੇ ਕੰਮ ਤੋਂ ਪਹਿਲਾਂ ਮੇਨ ਰੋਡ Continue Reading