ਨਕੋਦਰ ਕਿਡਨੈਪਿੰਗ ਮਾਮਲੇ ਵਿੱਚ ਪੁਲਿਸ ਨੇ ਪੁਲਿਸ ਤੇ ਕੀਤੀ FIR, ਇਕ ਪੁਲਿਸ ਦਾ ਹੋਮਗਾਰਡ ਮੁਲਾਜ਼ਮ ਗ੍ਰਿਫਤਾਰ, ਦੋ ਫਰਾਰ
ਨਕੋਦਰ ‘ਚ ਅਕਾਲੀ ਦਲ ਦੇ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਅਗਵਾ ਕਾਂਡ ‘ਚ ਹੋਮਗਾਰਡ ਜਵਾਨਾਂ ਨੂੰ ਦੋਸ਼ੀ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਸੂਤਰਾਂ ਅਨੁਸਾਰ ਇਸ ਘਟਨਾ Continue Reading