“ਕੌਮੀ ਡਾਕਟਰ ਦਿਵਸ” ਮੌਕੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਹਿੱਤ ਵਧੀਆ ਕਾਰਗੁਜਾਰੀ ਕਰਨ ਵਾਲੇ ਡਾਕਟਰ ਸਨਮਾਨਤ
ਜਲੰਧਰ (01.07.2024) – ਸਿਵਲ ਸਰਜਨ ਡਾ. ਜਗਦੀਪ ਚਾਵਲਾ ਅਤੇ ਮੈਡੀਕਲ ਸੁਪਰਡੈਂਟ ਡਾ. ਗੀਤਾ ਕਟਾਰੀਆ ਦੀ ਅਗਵਾਈ ਹੇਠ ਸੋਮਵਾਰ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਦੇ ਦਫ਼ਤਰ ਵਿਖੇ “ਕੌਮੀ ਡਾਕਟਰ ਦਿਵਸ” ਮਨਾਇਆ ਗਿਆ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਸ਼ਰਮਾ ਦੀ ਦੇਖਰੇਖ ਵਿੱਚ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਸਮੂਹ ਪ੍ਰੋਗਰਾਮ ਅਫ਼ਸਰ, ਐਸ.ਐਮ.ਓਜ਼ ਅਤੇ ਮੈਡੀਕਲ ਅਫ਼ਸਰ ਮੌਜੂਦ ਸਨ। ਇਸ Continue Reading