ਲਾਇਲਪੁਰ ਖਾਲਸਾ ਕਾਲਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਸ਼ਣ ਮੁਕਾਬਲਾ ਕਰਵਾਇਆ ਗਿਆ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਅਤੇ ਐਨ.ਐਸ.ਐਸ. ਯੂਨਿਟ ਨੇ ਰੋਟਰੀ ਕਲੱਬ ਜਲੰਧਰ ਹੈਲਪਿੰਗ ਹੈਂਡਸ ਗਰੁੱਪ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦੀ ਸਰਵਉੱਚ ਸ਼ਹਾਦਤ ਦੀ ਯਾਦ ਵਿੱਚ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ। ਸਮਾਗਮ ਦੇ ਮੁੱਖ ਮਹਿਮਾਨ ਸਵਾਮੀ ਸ਼ਾਂਤਾਨੰਦ ਜੀ ਉਦਾਸੀਨ ਦਾ ਸਵਾਗਤ ਕਾਲਜ ਪ੍ਰਿੰਸੀਪਲ Continue Reading









