ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੇ ਗ੍ਰਹਿ ਵਿਖੇ ਜਲੰਧਰ ਸ਼ਹਿਰੀ ਅਤੇ ਦਿਹਾਤੀ ਦੇ ਨਵ-ਨਿਯੁਕਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨਾਂ ਦਾ ਵਿਸ਼ੇਸ਼ ਸਨਮਾਨ*
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ ਹਦਾਇਤਾਂ ਅਤੇ ਰਹਿਨੁਮਾਈ ਹੇਠ ਜਥੇਬੰਦੀ ਨੂੰ ਜਥੇਬੰਦਕ ਰੂਪ ਵਿੱਚ ਮਜ਼ਬੂਤ ਕਰਨ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਜਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ. ਅਮਰਜੀਤ ਸਿੰਘ ਕਿਸ਼ਨਪੁਰਾ ਅਤੇ ਜਿਲ੍ਹਾ ਜਲੰਧਰ ਦਿਹਾਤੀ ਦੇ ਨਵ-ਨਿਯੁਕਤ Continue Reading









