ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮਾਂ ਦੀ ਤਿਆਰੀ ਲਈ ਫਰੈਂਕਫਰਟ, ਜਰਮਨੀ (ਯੂਰਪ) ਵਿੱਚ ਵਿਸ਼ੇਸ਼ ਮੀਟਿੰਗ ਹੋਈ: ਰਾਜੇਸ਼ ਬਾਘਾ*
ਫਰੈਂਕਫਰਟ: ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਆਗਾਮੀ ਸਮਾਗਮਾਂ ਦੀ ਤਿਆਰੀ ਲਈ ਸ੍ਰੀ ਗੁਰੂ ਰਵਿਦਾਸ ਧਾਮ ਫਰੈਂਕਫਰਟ, ਜਰਮਨੀ (ਯੂਰਪ) ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ, ਭਾਜਪਾ ਪੰਜਾਬ ਦੇ ਉਪ ਪ੍ਰਧਾਨ, ਪਾਥਵੇਅ ਗਲੋਬਲ Continue Reading








