ਗੁਰੂ ਰਵਿਦਾਸ ਜੀ ਦੀ 650ਵੀਂ ਜੇਅੰਤੀ ਨੂੰ ਸਮਰਪਿਤ ‘ਸਮਰਸਤਾ ਸੰਕਲਪ ਅਭਿਆਨ’ ਕਲਸ਼ ਯਾਤਰਾ ਦਾ ਪੰਜਾਬ ’ਚ ਭਾਜਪਾ ਵਲੋਂ ਭਰਵਾਂ ਸਵਾਗਤ
ਚੰਡੀਗੜ੍ਹ//ਮੋਹਾਲੀ/ਲਾਲੜੂ, 1 ਅਗਸਤ ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜੇਅੰਤੀ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵੱਲੋਂ ਗੁਰੂ ਜੀ ਦੀ ਜਨਮ ਭੂਮੀ ਸੀਰ ਗੋਵਰਧਨਪੁਰ (ਵਾਰਾਣਸੀ) ਤੋਂ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਸ਼ੁਰੂ ਕੀਤੀ ਗਈ ਕਲਸ਼ ਯਾਤਰਾ ਅੱਜ ਪੰਜਾਬ ਦੀ ਧਰਤੀ ‘ਤੇ ਪਹੁੰਚੀ। ਲਾਲੜੂ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ Continue Reading









