ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਸਿਰਫ ਇੱਕ ਦਿਨ ਨਹੀਂ ਸਾਰਾ ਸਾਲ ਕੰਮ ਕਰਨ ਦੀ ਲੋੜ। ਸਿੱਖ ਤਾਲਮੇਲ ਕਮੇਟੀ
ਹਰ ਸਾਲ ਜਦੋਂ 21ਫਰਵਰੀ ਨੂੰ ਅੰਤਰਰਾਸ਼ਟਰੀ ਭਾਸਾ ਦਿਵਸ ਆਉਂਦਾ ਹੈ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਵੱਖ ਵੱਖ ਜਥੇਬੰਦੀਆਂ ਵੱਲੋਂ ਵੱਡੇ ਵੱਡੇ ਪ੍ਰੋਗਰਾਮ ਉਲੀਕੇ ਜਾਂਦੇ ਹਨ ਸਮੇਂ ਦੀਆਂ ਸਰਕਾਰਾਂ ਵੱਖ ਵੱਖ ਐਲਾਨ ਕਰਦਿਆਂ ਹਨ ਪਰ ਨਤੀਜਾ ਜ਼ੀਰੋ ਨਿਕਲਦਾ ਹੈ ਸਿੱਖ ਤਾਲਮੇਲ ਕਮੇਟੀ ਦੇ Continue Reading








