ਕੰਗਨਾ ਰਣੌਤ ਅਤੇ ਪ੍ਰਹਲਾਦ ਜੋਸ਼ੀ ਦੇ ਬਿਆਨਾਂ ਵਿਰੁੱਧ ਜਲੰਧਰ ਮਹਿਲਾ ਕਾਂਗਰਸ ਦਾ ਸ਼ਕਤੀਸ਼ਾਲੀ ਪ੍ਰਦਰਸ਼ਨ: ਅਨੁਰਾਧਾ ਬੰਗਾ
ਅੱਜ ਜਲੰਧਰ ਵਿਖੇ ਅਨੁਰਾਧਾ ਬੰਗਾ ਪ੍ਰਧਾਨ ਮਹਿਲਾ ਕਾਂਗਰਸ ਜਲੰਧਰ ਸਿਟੀ ਵੱਲੋਂ ਦੇਸ਼ ਦੀ ਮੌਜੂਦਾ ਸਿਆਸੀ ਹਾਲਤ ਵਿਸ਼ੇ ਸਬੰਧੀ ਇੱਕ ਖਾਸ ਮੀਟਿੰਗ ਬੁਲਾਈ ਗਈ ਅਤੇ ਭਾਜਪਾ ਨੇਤਾ ਕੰਗਨਾ ਰਣੌਤ ਅਤੇ ਪ੍ਰਹਲਾਦ ਜੋਸ਼ੀ ਦੇ ਅਸੰਵੇਦਨਸ਼ੀਲ ਬਿਆਨਾਂ ਖ਼ਿਲਾਫ਼ ਜਲੰਧਰ ਮਹਿਲਾ ਕਾਂਗਰਸ ਵਲੋ ਇੱਕ ਸ਼ਕਤੀਸ਼ਾਲੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵਿਸ਼ੇਸ਼ ਤੋਰ Continue Reading









