ਜਲੰਧਰ ਸੈਂਟਰਲ ਹਲਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਬਰਨਾਲਾ ਲਈ ਰਵਾਨਾ ਰਜਿੰਦਰ ਬੇਰੀ
ਅੱਜ ਬਰਨਾਲਾ ਵਿਖੇ ਹੋਈ ਮਨਰੇਗਾ ਬਚਾਓ ਮਹਾਂ ਰੈਲੀ ਜਿਸ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਮਲਿਕਾਰਜੁਨ ਖੜਗੇ ਜੀ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਜੀ ਪਹੁੰਚ ਰਹੇ ਹਨ, ਉਸ ਰੈਲੀ ਵਿਚ ਸ਼ਾਮਲ ਹੋਣ ਲਈ ਜਲੰਧਰ ਸੈਂਟਰਲ ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲਾ ਪ੍ਰਧਾਨ ਰਜਿੰਦਰ Continue Reading









