ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ : ਮੋਹਿੰਦਰ ਭਗਤ
ਜਲੰਧਰ, 24 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਸ਼ੇਖ ਅਤੇ ਪੀ.ਐਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਸਤੀ ਦਾਨਿਸ਼ਮੰਦਾ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗਾਂ ਦੀ ਵੰਡ ਕੀਤੀ ਗਈ। ਕੈਬਨਿਟ ਮੰਤਰੀ Continue Reading









