ਸਿੰਥੈਟਿਕ ਨਸ਼ਾ ਛੁਡਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਮੈਥਾਡੋਨ ਮੈਂਟੇਨੈਂਸ ਥੈਰੇਪੀ – ਸਿਵਲ ਸਰਜਨ ਡਾ. ਰਾਜੇਸ਼ ਗਰਗ
ਜਲੰਧਰ (21.07.2026) : ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਨਸ਼ੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਜਲੰਧਰ ਵਿਖੇ ਸਿੰਥੈਟਿਕ ਨਸ਼ੇ ਦੀ ਲਤ ਤੋਂ ਪੀੜਤ ਮਰੀਜ਼ਾਂ ਦੇ ਮੁਫ਼ਤ ਅਤੇ ਪ੍ਰਭਾਵਸ਼ਾਲੀ ਇਲਾਜ ਲਈ Continue Reading









