ਲਾਇਲਪੁਰ ਖਾਲਸਾ ਕਾਲਜ ਦੇ ਵਿਹੜੇ ਵਿੱਚ ਪੁਰਾਣੇ ਵਿਦਿਆਰਥੀ ਅਤੇ ਮੌਜੂਦ ਸੰਸਦ ਮੈਂਬਰ (ਕੇਲੈਗਰੀ, ਕੈਨੇਡਾ) ਦਲਵਿੰਦਰ ਗਿੱਲ ਦਾ ਵਿਸ਼ੇਸ਼ ਸਨਮਾਨ
ਉੱਤਰੀ ਭਾਰਤ ਦੀ ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਦੇ ਮਾਣਮੱਤੇ ਪਲਾਂ ਵਿੱਚ ਉਸ ਸਮੇਂ ਹੋਰ ਵੀ ਇਜਾਫਾ ਹੋ ਗਿਆ ਜਦੋਂ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਮੌਜੂਦਾ ਮੈਂਬਰ ਪਾਰਲੀਮੈਂਟ (ਕੈਲਗਰੀ, ਕਨੇਡਾ) ਦਲਵਿੰਦਰ ਗਿੱਲ ਕਾਲਜ ਵਿੱਚ ਉਚੇਚੇ ਤੌਰ ਤੇ ਪਹੁੰਚੇ। ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਸੰਯੁਕਤ ਸਕੱਤਰ ਸ. Continue Reading









